ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨੀ੍ ਚਿੰਤ ਭਈ ॥
Sins are the charcoal placed thereon by which the mind is burnt and anxiety becomes the tong.
ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥
Upon my writing tablet write down only the Name of God, the Lord of the Universe.
ਕਾਮੁ ਕ੍ਰੋਧਿ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥
O brother make both lust and anger thy hand-hoes and there with them loosen thy farm.
ਚਾਕੀ ਚਾਟਹਿ ਚੂਨੁ ਖਾਹਿ ॥ ਚਾਕੀ ਕਾ ਚੀਥਰਾ ਕਹਾਂ ਲੈ ਜਾਹਿ ॥
You lick the quern, and eat the flour. Where have you taking the cleaning rag?
ਰਥਿ ਫਿਰੰਦੈ ਦੀਸਹਿ ਥਾਵ ॥
So are the carriages, which are seen moving about in various places.
ਧਨ ਪਿਰ ਕਾ ਇਕ ਹੀ ਸੰਗਿ ਵਾਸਾ ਵਿਚਿ ਹਉਮੈ ਭੀਤਿ ਕਰਾਰੀ ॥
The bride and the Groom dwell together, but in-between them is the hard wall of ego.
ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ ॥
Blessed is the paper, blessed is the pen, blessed is the inkpot, and blessed is the ink.
ਜੈਸੇ ਹਰਹਟ ਕੀ ਮਾਲਾ ਟਿੰਡ ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ ॥
Just as the buckets on the chain of the Persian wheel rotate, emptying one and filling up the another.
ਪਾਇ ਕੁਹਾੜਾ ਮਾਰਿਆ ਗਾਫਲਿ ਅਪੁਨੈ ਹਾਥਿ ॥
Thus, the ignorant man has struck his foot with an exe by his own hand.
ਕਾਇਆ ਹਾਂਡੀ ਕਾਠ ਕੀ ਨਾ ਓਹੁ ਚਰ੍ਹੈ ਬਹੋਰਿ ॥
The body is like a wooden pot; it cannot be put back on the fire.